ਸ਼ਹੀਦ ਭਗਤ ਸਿੰਘ ਜੀ, ਸ਼ਹੀਦ ਸੁਖਦੇਵ ਜੀ ਅਤੇ ਸ਼ਹੀਦ ਰਾਜਗੁਰੂ ਜੀ ਦਾ ਸ਼ਹਾਦਤ ਦਿਵਸ
ਸੰਤ ਬਾਬਾ ਭਾਗ ਸਿੰਘ ਯੂਨਵਿਰਸਿਟੀ ਵਿਖੇ ਡਾਇਰੈਕਟਰ, ਉਚੇਰੀ ਸਿੱਖਿਆ ਵਿਭਾਗ, ਪੰਜਾਬ, ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ, ਸ਼ਹੀਦ ਸੁਖਦੇਵ ਜੀ ਅਤੇ ਸ਼ਹੀਦ ਰਾਜਗੁਰੂ ਜੀ ਦੇ ਸ਼ਹਾਦਤ ਦਿਵਸ 23 ਮਾਰਚ, 2024 ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿੱਚ ਮਾਨਯੋਗ ਚਾਂਸਲਰ ਸੰਤ ਬਾਬਾ ਮਨਮੋਹਨ ਸਿੰਘ ਜੀ ਅਤੇ ਉਪ-ਕੁਲਪਤੀ ਡਾ: ਧਰਮਜੀਤ ਸਿੰਘ ਪਰਮਾਰ, ਮਾਣਯੋਗ ਸੰਤ ਸਰਵਣ ਸਿੰਘ, ਉਪ-ਪ੍ਰਧਾਨ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਇਟੀ..........