
ਪੰਜਾਬੀ ਵਿਭਾਗ ਵਲੋਂ ਕਰਵਾਏ ਗਏ ‘ਪੰਜਾਬੀ ਮਹੀਨੇ’ ਨੂੰ ਸਮਰਪਿਤ ਤਿੰਨ ਸਮਾਗਮ
ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਖਿਆਲਾ ਵਿਖੇ ਪੰਜਾਬੀ ਵਿਭਾਗ ਵਲੋਂ ‘ਪੰਜਾਬੀ ਮਹੀਨੇ’ ਨੂੰ ਸਮਰਪਿਤ ਤਿੰਨ ਸਮਾਗਮ ਕਰਵਾਏ ਗਏ। ਜੋ ਕਿ ਸਤਿਕਾਰਯੋਗ ਸੰਤ ਬਾਬਾ ਮਲਕੀਤ ਸਿੰਘ ਜੀ (ਬਾਨੀ ਚਾਂਸਲਰ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ) ਅਤੇ ਸੰਤ ਬਾਬਾ ਦਿਲਾਵਰ ਸਿੰਘ ਜੀ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ, ਸੰਤ ਬਾਬਾ ਮਨਮੋਹਨ ਸਿੰਘ ਜੀ, ਚਾਂਸਲਰ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੀ ਸਰਪ੍ਰਸਤੀ ਹੇਠ ਅਤੇ ਡਾ. ਧਰਮਜੀਤ ਸਿੰਘ ਪਰਮਾਰ ਜੀ ਵਾਈਸ-ਚਾਂਸਲਰ ਦੀ ਯੋਗ ਅਗਵਾਈ ਵਿਚ ਸਫ਼ਲਤਾਪੂਰਵਕ ਸੰਪੂਰਣ ਹੋਏ ਹਨ.......